Udaan News24

Latest Online Breaking News

ਆਮ ਆਦਮੀ ਪਾਰਟੀ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ

ਚੰਡੀਗੜ੍ਹ:  ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ  ਅੱਜ  ਆਪਣੇ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕਰ ਦਿੱਤੀ ਹੈ।  ਆਪ ਪੰਜਾਬ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਉਤੇ ਚੋਣ ਲੜ ਰਹੀ ਹੈ। ਬੀਤੇ ਦਿਨੀਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ  ਪੰਜਾਬ ਵਿੱਚ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!