Udaan News24

Latest Online Breaking News

ਸੰਯੁਕਤ ਸਮਾਜ ਮੋਰਚਾ ਵੱਲੋਂ ਲੱਖਾ ਸਿਧਾਣਾ ਸਮੇਤ 35  ਹੋਰ ਉਮੀਦਵਾਰਾਂ ਦਾ ਐਲਾਨ

ਸੰਯੁਕਤ ਸਮਾਜ ਮੋਰਚਾ ਨੇ ਆਪਣੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਚੌਥੀ ਸੂਚੀ ਵਿੱਚ 35  ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਯੁਕਤ ਸਮਾਜ ਮੋਰਚਾ ਵੱਲੋਂ ਮੌੜ ਹਲਕੇ ਤੋਂ ਲੱਖਾ ਸਿਧਾਣਾ ਨੂੰ ਟਿਕਟ ਦਿੱਤੀ ਗਈ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!