ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਪਾਰਟੀ ਉਮੀਦਵਾਰ ਐਲਾਨਿਆ

23 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤਰ੍ਹਾਂ ਅਕਾਲੀ ਦਲ ਹੁਣ ਤਕ ਆਪਣੇ 95 ਉਮੀਦਵਾਰਾਂ ਦਾ ਐਲਾਨ ਕਰ ਚੁੱਕਿਆ ਹੈ।