Udaan News24

Latest Online Breaking News

ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਭਵਨ ਵਿਖੇ , ਅਮਰਿੰਦਰ ਸਿੰਘ ਦੇ ਖਿਲਾਫ ਕਰਨਗੇ ਕੋਈ ਵੱਡਾ ਧਮਾਕਾ

24 ਜਨਵਰੀ 2022- ਪੰਜਾਬ ਕਾਂਗਰਸ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਨਗੇ। ਸਮਝਿਆ ਜਾ ਰਿਹਾ ਹੈ ਕਿ  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕੋਈ ਵੱਡਾ ਧਮਾਕਾ ਕਰਨਗੇ । ਜ਼ਿਕਰ ਕਰਨ ਬਣਦਾ ਹੈ ਕਿ ਕੈਪਟਨ ਨੇ ਇਕਕ ਅਖਬਾਰ ਨੂੰ ਦਿੱਤੀ ਇੰਟਰਵਿਊ ‘ਚ ਇਹ ਖੁਲਾਸਾ ਕੀਤਾ ਹੈ ਕਿ ਸਿੱਧੂ ਨੂੰ ਵਜ਼ੀਰ ਬਣਾਉਣ ਲਈ ਪਾਕਿਸਤਾਨ ਦੇ ਚੋਟੀ ਦੇ ਸਿਆਸਤਦਾਨ ਦਾਨ ਨੇ ਉਨ੍ਹਾਂ ਨੂੰ ਸਿਫਾਰਸ਼ ਕੀਤੀ ਜਿਸ ਬਾਰੇ ਉਨ੍ਹਾਂ ਪ੍ਰਿਅੰਕਾ ਗਾਂਧੀ ਨੂੰ ਵੀ ਜਾਣਕਾਰੀ ਦਿੱਤੀ ਸੀ .

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!