Udaan News24

Latest Online Breaking News

ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਨਹੀਂ ਰਹੇ

29 ਜਨਵਰੀ 2022 – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਸੱਚਖੰਡ ਜਾ ਬਿਰਾਜੇ ਹਨ। ਬਾਬਾ ਜੀ ਦੇ ਅਕਾਲ ਚਲਾਣੇ ‘ਤੇ ਬੜੂ ਸਾਹਿਬ ਦੀਆਂ ਸ਼ਰਧਾਲੂ ਸਿੱਖ ਸੰਗਤਾਂ ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਰਾਜਨੀਤਿਕ ਅਤੇ ਕਿਸਾਨ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!