Udaan News24

Latest Online Breaking News

ਕਾਂਗਰਸ ਨੂੰ ਲਗਾਤਾਰ ਲੱਗ ਰਹੇ ਝਟਕੇ ਹਰਵਿੰਦਰ ਸਿੰਘ ਹੰਸਪਾਲ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ

ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ, ਇਸ ਦੌਰਾਨ ਕਾਂਗਰਸ ਨੂੰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ  ਹਰਵਿੰਦਰ ਸਿੰਘ ਹੰਸਪਾਲ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ

ਦੱਸ ਦੇਈਏ ਕਿ ਜਦੋਂ ਤੋਂ ਕਾਂਗਰਸ ਵੱਲੋਂ ਟਿਕਟਾਂ ਦੀ ਵੰਡ ਕੀਤੀ ਗਈ ਹੈ ਕਈ ਸੀਨੀਅਰ ਆਗੂ ਪਾਰਟੀ ਛੱਡ ਚੁੱਕੇ ਹਨ, ਜਿਨ੍ਹਾਂ ਵਿੱਚ ਜਗਮੋਹਨ ਸਿੰਘ ਕੰਗ, ਅਮਰਜੀਤ ਸਿੰਘ ਟਿੱਕਾ ਤੇ ਜੱਸੀ ਖੰਗੂੜਾ ਵਰਗੇ ਨਾਂ ਸ਼ਾਮਲ ਹਨ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਸਣੇ 7 ਵਿਧਾਇਕ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!