ਧਰਮਵੀਰ ਗਾਂਧੀ ਵੱਲੋਂ ਨਵਜੋਤ ਸਿੱਧੂ ਨੂੰ ਖੁੱਲ੍ਹੀ ਹਮਾਇਤ ਦਾ ਐਲਾਨ
3 ਫਰਵਰੀ 2022 – ਧਰਮਵੀਰ ਗਾਂਧੀ ਵੱਲੋਂ ਨਵਜੋਤ ਸਿੱਧੂ ਨੂੰ ਖੁੱਲ੍ਹੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਧਰਮਵੀਰ ਗਾਂਧੀ ਨੇ ਫੇਸਬੁੱਕ ‘ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਮਾਫੀਆ ਸਿੱਧੂ ਨੂੰ ਸਿਆਸੀ ਤੌਰ ‘ਤੇ ਖਤਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਸ ਦੇ ਸਬੰਧ ‘ਚ ‘ਆਪ’ ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੇ ਅੰਮ੍ਰਿਤਸਰ ‘ਚ ਨਵਜੋਤ ਸਿੰਘ ਸਿੱਧੂ ਲਈ ਚੋਣ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ। ਦਾ ਕਹਿਣਾ ਹੈ ਕਿ ਮਾਫੀਆ ਸਿੱਧੂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਲਈ ਉਹ ਉਸ ਲਈ ਚੋਣ ਪ੍ਰਚਾਰ ਕਰਨਗੇ।