Udaan News24

Latest Online Breaking News

ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਕੀਤਾ ਰਿਹਾਅ

ਕਮਲਜੀਤ ਕੜਵਲ ਤੇ ਸਿਮਰਜੀਤ ਬੈਂਸ ਦੀ ਝੜਪ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਕਾਰਨ ਸਿਮਰਜੀਤ ਬੈਂਸ ਨੂੰ ਪੁਲਿਸ ਨੇ ਕੱਲ੍ਹ ਗ੍ਰਿਫਤਾਰ ਕਰ ਲਿਆ ਸੀ। ਕੜਵਲ ਧਿਰ ਦੀ ਸ਼ਿਕਾਇਤ ‘ਤੇ ਪੁਲਿਸ ਨੇ ਉਨ੍ਹਾਂ ‘ਤੇ ਕਾਰਵਾਈ ਕੀਤੀ ਸੀ। ਸਿਮਰਜੀਤ ਬੈਂਸ ਤੇ ਉਨ੍ਹਾਂ ਦੇ ਪੁੱਤਰ ਸਣੇ 34 ਸਮਰਥਕਾਂ ‘ਤੇ ਪਰਚਾ ਦਰਜ਼ ਹੋਇਆ ਸੀ। 100 ਤੋਂ 150 ਅਣਪਛਾਤੇ ਲੋਕਾਂ ‘ਤੇ FIR ਵੀ ਹੋਈ ਸੀ। ਸਿਮਰਜੀਤ ਬੈਂਸ ਫਾਇਰਿੰਗ ਦੇ ਇਲਜ਼ਾਮ ਲੱਗੇ ਸਨ। ਸੁਣਵਾਈ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!