Udaan News24

Latest Online Breaking News

ਜਸਬੀਰ ਸਿੰਘ ਡਿੰਪਾ ਦੇ ਭਰਾ ਨੇ ਫੜਿਆ ਅਕਾਲੀ ਦਲ ਦਾ ਪੱਲਾ

ਚੰਡੀਗੜ੍ਹ:   ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ ਦੇ ਭਰਾ ਵੱਲੋਂ  ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਰਾਜਨ ਗਿੱਲ  ਆਪਣੇ ਲਗਭਗ 500 ਸਾਥੀਆਂ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (sukhbir Singh Badal) ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!