Udaan News24

Latest Online Breaking News

 ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਦਾ ਇਕ ਵਫਦ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨੂੰ ਮਿਲਿਆ

9 ਫਰਵਰੀ 2022-  ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਦਾ ਇਕ ਵਫਦ  ਫਗਵਾੜਾ  ਹਲਕੇ ਤੋਂ ਭਾਜਪਾ ਉਮੀਦਵਾਰ ਵਿਜੈ ਸਾਂਪਲਾ ਦੇ ਰਾਹੀਂ ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨੂੰ ਮਿਲਿਆ।ਇਸ ਦੌਰਾਨ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਹੈ ਅਤੇ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਜਲਦੀ ਪੂਰਾ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਇਸ ਵਫਦ ਵਿਚ ਹਰਜਿੰਦ ਸਿੰਘ ਮਾਝੀ, ਹਰਦੀਪ ਸਿੰਘ ਡਿਬਡਿਬਾ , ਗੁਰਚਰਨ ਸਿੰਘ, ਜੱਥੇਦਾਰ ਜਗਤਾਰ ਸਿੰਘ, ਜਸਪਾਲ ਸਿੰਘ ਮੰਝਪੁਰ, ਗੁਰਪਾਲ ਸਿੰਘ ਮੌਲੀ, ਅਮਨਜੀਤ ਸਿੰਘ ਸੰਧੂ, ਮਨਜੀਤ ਸਿੰਘ ਅਕਾਲ ਸਟੂਡੈਂਟ ਫੈਡਰੇਸ਼ਨ ਪੰਜਾਬ ਅਤੇ ਪਲਵਿੰਦਰ ਸਿੰਘ ਤਲਵੰਡੀ ਨੌਜਵਾਨ ਕਿਸਾਨ ਯੂਨੀਅਨ ਮੌਜੂਦ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!