Udaan News24

Latest Online Breaking News

ਭਗਵੰਤ ਮਾਨ ਦੀ ਜਨ ਸਭਾ’ ਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਧੀ ਹੋਣਗੇ ਸ਼ਾਮਲ

ਚੰਡੀਗੜ੍ਹ, 10 ਫਰਵਰੀ 2022- ਪੰਜਾਬ ਚੋਣਾਂ ਵਿੱਚ ਪ੍ਰਚਾਰ ਲਈ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਧੀ ਵੀ ਪੰਜਾਬ ਪੁੱਜ ਰਹੀਆਂ ਹਨ। ਉਧਰ, ਉਤਰ ਪ੍ਰਦੇਸ਼ ਵਿੱਚ ਵੀ ਚੋਣਾਂ ਦਾ ਪਹਿਲਾ ਗੇੜ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਆਉਣਗੇ। ਉਹ 11 ਫਰਵਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿੱਚ ਆਪ ਦੇ’ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ ਜਨ ਸਭਾ’ ਵਿੱਚ ਸ਼ਾਮਲ ਹੋਣਗੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!