Udaan News24

Latest Online Breaking News

13 ਫਰਵਰੀ ਨੂੰ ਪੰਜਾਬ ਆਉਣਗੇ ਪ੍ਰਿਯੰਕਾ ਗਾਂਧੀ

10 ਫਰਵਰੀ 2022-  ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ 13 ਫਰਵਰੀ ਦਿਨ ਐਤਵਾਰ ਨੂੰ ਪੰਜਾਬ ਆ ਰਹੇ ਹਨ।ਕਾਂਗਰਸੀ ਸੂਤਰਾਂ ਦੇ ਇਹ ਜਾਣਕਾਰੀ ਦਿੱਤੀ ਹੈ ਕਿ, ਪ੍ਰਿਯੰਕਾ ਗਾਂਧੀ 13 ਫਰਵਰੀ ਨੂੰ ਪੰਜਾਬ ਆਉਣਗੇ। ਦੱਸਣਾ ਬਣਦਾ ਹੈ ਕਿ, 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਚੋਣ ਰੈਲੀ ਨੂੰ ਸੰਬੋਧਨ ਕਰਨ ਵਾਸਤੇ ਪੰਜਾਬ ਆ ਰਹੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!