Udaan News24

Latest Online Breaking News

ਐਸਵਾਈਐਲ ਨਹਿਰ ਦੇ ਮੁੱਦੇ ਨੂੰ ਵਿਰੋਧੀ ਹੱਲ ਨਹੀਂ ਕਰਨਾ ਚਾਹੁੰਦੇ-ਕੇਜਰੀਵਾਲ

15 ਫਰਵਰੀ 2022- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਐਸਵਾਈਐਲ ਨਹਿਰ ਦੇ ਮੁੱਦੇ ਨੂੰ ਵਿਰੋਧੀ ਹੱਲ ਨਹੀਂ ਕਰਨਾ ਚਾਹੁੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਈਸਟ ਹਲਕੇ ਤੋਂ ਸਰਵੇ ਕਰਵਾਇਆ ਹੈ, ਜਿਸ ਵਿਚ ਨਵਜੋਤ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਖਿਲਾਫ ਸਾਰੀਆਂ ਪਾਰਟੀਆਂ ਮਿਲੀਆਂ ਹੋਈਆਂ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!