Udaan News24

Latest Online Breaking News

ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਵਿਚ 25 ਫਰਵਰੀ 2022 ਤੱਕ ਵਾਧਾ, ਸਕੂਲਾਂ ਬਾਰੇ ਵੀ ਨਵੇਂ ਹੁਕਮ ਜਾਰੀ

ਚੰਡੀਗੜ੍ਹ, 15 ਫਰਵਰੀ 2022 – ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਵਿਚ 25 ਫਰਵਰੀ 2022 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲਾਂ ਬਾਰੇ ਵੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਦੇ ਮੁਤਾਬਿਕ ਹੁਣ ਵਿਦਿਆਰਥੀ ਫ਼ੈਸਲਾ ਕਰਨਗੇ ਕਿ ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਫਿਰ ਆਨਲਾਈਨ ਕਲਾਸ ਲਗਾਉਣੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!