Udaan News24

Latest Online Breaking News

ਸ੍ਰੀ ਨਨਕਾਣਾ ਸਾਹਿਬ ਵਿਖੇ ਦੀਪ ਸਿੱਧੂ ਦੀ ਯਾਦ ‘ਚ ਅੱਜ ਆਰੰਭ ਹੋਣਗੇ ਸ੍ਰੀ ਅਖੰਡ ਸਾਹਿਬ

ਸ੍ਰੀ ਨਨਕਾਣਾ ਸਾਹਿਬ, 17 ਫਰਵਰੀ 2022- ਫਿਲਮੀ ਅਦਾਕਾਰ ਦੀਪ ਸਿੱਧੂ ਉਰਫ਼ ਸੰਦੀਪ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਨਨਕਾਣਾ ਸਾਹਿਬ ਦੀਆਂ ਸਮੂਹ ਸੰਗਤਾਂ, ਪੰਜਾਬੀ ਸਿੱਖ ਸੰਗਤ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ 17 ਫਰਵਰੀ 2022 ਨੂੰ ਆਰੰਭ ਹੋਣਗੇ । ਪਾਕਿਸਤਾਨ ਦੀਆਂ ਸਮੂਹ ਸੰਗਤਾਂ ਸ਼ਹੀਦ ਭਾਈ ਦੀਪ ਸਿੱਧੂ ਦੇ ਪਰਿਵਾਰ ਦੇ ਨਾਲ ਇਸ ਦੁਖ ਦੀ ਘੜੀ ਵਿੱਚ ਖੜੀਆਂ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!