Udaan News24

Latest Online Breaking News

ਭਗਵੰਤ ਮਾਨ ਨੂੰ ਪਟਿਆਲਾ ਵਿਖੇ ਚੋਣ ਪ੍ਰਚਾਰ ਕਰਨ ਤੋਂ ਰੋਕਿਆ

ਪਟਿਆਲਾ, 17 ਫਰਵਰੀ 2022- ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰਾ ਭਗਵੰਤ ਮਾਨ ਨੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਟਿਆਲਾ ਵਿਖੇ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਧਾਰਾ 144 ਦਾ ਹਵਾਲਾ ਦੇਕੇ ਉਨ੍ਹਾਂ ਨੂੰ ਪਟਿਆਲਾ ਵਿਖੇ ਪ੍ਰਚਾਰ ਕਰਨ ਤੋਂ ਪ੍ਸ਼ਾਸਨ ਨੇ ਰੋਕ ਦਿੱਤਾ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!