Udaan News24

Latest Online Breaking News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਮਧਾਰੀ ਸੰਪਰਦਾਇ ਦੇ ਮੁਖੀ ਬਾਬਾ ਉਦੈ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਚੁਣਾਵੀ ਮਾਹੌਲ ਸਰਗਰਮ ਹੈ। ਦੋ ਦਿਨ ਬਾਅਦ ਵੋਟਾਂ ਪੈਣਗੀਆਂ। ਇਸੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਨਾਲ ਲੱਗਦੇ ਭੈਣੀ ਸਾਹਿਬ ਤੋਂ ਨਾਮਧਾਰੀ ਸੰਪਰਦਾਇ ਦੇ ਮੁਖੀ ਬਾਬਾ ਉਦੈ ਸਿੰਘ ਨਾਲ ਮੁਲਾਕਾਤ ਕੀਤੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!