Udaan News24

Latest Online Breaking News

ਮੁੱਖ ਮੰਤਰੀ ਚੰਨੀ ਨੇ ਗਊਆਂ ਨੂੰ ਚਾਰਾ ਪਾ ਕੇ ਦਿਨ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵੇਰੇ ਭਦੌੜ ਦੀ ਗਊਸ਼ਾਲਾ ਵਿਚ ਗਊਆਂ ਨੂੰ ਚਾਰਾ ਪਾ ਕੇ ਦਿਨ ਦੀ ਸ਼ੁਰੂਆਤ ਕੀਤੀ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 2.12 ਕਰੋੜ ਤੋਂ ਵਧ ਵੋਟਰਾਂ ਵੱਲੋਂ ਕੱਲ੍ਹ ਐਤਵਾਰ ਨੂੰ ਆਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ। ਸਿਆਸੀ ਆਗੂ ਅੱਜ ਘਰ-ਘਰ ਜਾ ਕੇ ਪ੍ਰਚਾਰ ਕਰਨਗੇ। ਚੋਣ ਪ੍ਰਚਾਰ ਤੋਂ ਪਹਿਲਾਂ  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵੇਰੇ ਭਦੌੜ ਦੀ ਗਊਸ਼ਾਲਾ ਵਿਚ ਗਊਆਂ ਨੂੰ ਚਾਰਾ ਪਾ ਕੇ ਦਿਨ ਦੀ ਸ਼ੁਰੂਆਤ ਕੀਤੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!