ਰੋਮਾਨੀਆ ਤੋਂ ਆਏ ਭਾਰਤੀ ਵਿਦਿਆਰਥੀਆਂ ਦਾ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਦਿੱਲੀ ਏਅਰਪੋਰਟ ਤੇ ਸਵਾਗਤ ਕੀਤਾ

ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਮਿਸ਼ਨ ਆਪ੍ਰੇਸ਼ਨ ਗੰਗਾ ਦੇ ਤਹਿਤ ਭਾਰਤ ਲਿਆਉਣ ਲਈ ਇਕ ਜਹਾਜ਼ ਰੋਮਾਨੀਆ ਤੋਂ ਦਿੱਲੀ ਏਅਰਪੋਰਟ ਪਹੁੰਚਿਆ, ਜਿਸ ਵਿਚ 220 ਭਾਰਤੀ ਵਿਦਿਆਰਥੀ ਸਵਾਰ ਸਨ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਦਿੱਲੀ ਏਅਰਪੋਰਟ ਤੇ ਭਾਰਤੀ ਵਿਦਿਆਰਥੀਆਂ ਦਾ ਸਵਾਗਤ ਕੀਤਾ