Udaan News24

Latest Online Breaking News

ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ‘ਤੇ ਫੈਸਲਾ ਟਲਿਆ

ਦਿੱਲੀ ਦੇ ਗ੍ਰਹਿ ਮੰਤਰੀ ਸਤਿੰਦਰ ਜੈਨ ਦੀ ਪ੍ਰਧਾਨਗੀ ਵਾਲੇ ਸੱਤ ਮੈਂਬਰੀ ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਹੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਟਾਲ ਦਿੱਤਾ ਹੈ, ਜੋ ਕਿ ਮੌਜੂਦਾ ਸਮੇਂ ਅੰਮ੍ਰਿਤਸਰ ਜੇਲ ਵਿਚ ਬੰਦ ਹਨ। ਭੁੱਲਰ ਨੂੰ 1993 ਦੇ ਦਿੱਲੀ ਬੰਬ ਵਿਸਫੋਟ ਮਾਮਲੇ ਵਿਚ 2011 ਵਿਚ ਦੋਸ਼ੀ ਠਹਿਰਾਇਆ ਗਿਆ ਸੀ ਤੇ ਮੌਤ ਦੀ ਸਜ਼ਾ ਸੁਣਾਈ ਗਈ ਸੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!