Udaan News24

Latest Online Breaking News

ਅੰਮ੍ਰਿਤਸਰ ਦੇ ਖਾਸਾ ਬੀਐਸਐਫ ਹੈੱਡਕੁਆਰਟਰ ਚ ਫਾਇਰਿੰਗ 5 ਜਵਾਨਾਂ ਦੀ ਮੌਤ, 2 ਜ਼ਖਮੀ

ਅੰਮ੍ਰਿਤਸਰ ਦੇ ਖਾਸਾ ਬੀਐਸਐਫ ਹੈੱਡਕੁਆਰਟਰ ਵਿੱਚ ਅੰਨ੍ਹੇਵਾਹ ਫਾਇਰਿੰਗ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਐੱਸਐੱਫ ਦੇ ਹੀ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ‘ਚ 5 ਜਵਾਨਾਂ ਦੀ ਮੌਤ ਦੱਸੀ ਜਾ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਨੇ ਬਾਅਦ ਵਿਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ।ਇਸ ਜਵਾਨ ਨੇ  ਡਿਊਟੀ ‘ਤੇ ਤਾਇਨਾਤ ਸਾਥੀ ਜਵਾਨਾਂ ‘ਤੇ ਹੀ ਫਾਇਰਿੰਗ ਕਰ ਦਿੱਤੀ ਜਿਸ ਕਾਰਨ ਬੀਐਸਐਫ਼ ਦੇ 5 ਜਵਾਨਾਂ ਦੀ ਮੌਤ ਹੋ ਗਈ ਜਦਕਿ 2 ਜ਼ਖਮੀ ਦੱਸੇ ਜਾ ਰਹੇ ਹਨ ਜੋ ਕਿ ਗੁਰੂ ਨਾਨਕ ਹਸਪਤਾਲ ‘ਚ ਜ਼ੇਰੇ ਇਲਾਜ਼ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!