Udaan News24

Latest Online Breaking News

ਫਿਰੋਜ਼ਪੁਰ -ਡਰੋਨ ਦੇ ਨਾਲ ਹੀ ਪਾਬੰਦੀਸ਼ੁਦਾ ਚੀਜਾਂ ਵਾਲੇ 5 ਪੈਕੇਟ ਬਰਾਮਦ…

ਬੀਐਸਐਫ ਦੇ ਜਵਾਨਾਂ ਨੇ ਅੱਜ ਤੜਕੇ ਫਿਰੋਜ਼ਪੁਰ ਸੈਕਟਰ ਵਿੱਚ ਇੱਕ ਕਵਾਡਕਾਪਟਰ ਨੂੰ ਗੋਲੀ ਮਾਰ ਦਿੱਤੀ। ਡਰੋਨ ਦੇ ਨਾਲ ਹੀ 5 ਪੈਕੇਟ ਬਰਾਮਦ ਕੀਤੇ ਗਏ ਹਨ, ਜਿਸ ‘ਚ ਪਾਬੰਦੀਸ਼ੁਦਾ ਚੀਜ਼ਾਂ ਸਨ। ਕਵਾਡਕਾਪਟਰ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਆਇਆ ਸੀ। ਇਸਦੀ ਜਾਣਕਾਰੀ ਬੀ.ਐੱਸ.ਐੱਫ ਨੇ ਦਿੱਤੀ ਹੈ।

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!