Udaan News24

Latest Online Breaking News

ਮੌਜੂਦਾ ਰਾਜ ਸਭਾ ਮੈਂਬਰ ਨੇ ਕਾਂਗਰਸ ਪਾਰਟੀ ਚ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਵੇਚਣ ਦੇ ਲਗਾਏ ਦੋਸ਼

7 ਮਾਰਚ 2022- ਪੰਜਾਬ ਕਾਂਗਰਸ ਦੇ ਸਾਬਕਾ ਪ੍ਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਕਾਂਗਰਸ ਪਾਰਟੀ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਵੇਚਣ ਦੇ ਦੋਸ਼ ਲਗਾਏ ਹਨ। ਦੂਲੋਂ  ਨੇ ਕਿਹਾ ਕਿ ਇਸ ਬਾਰੇ ਪਾਰਟੀ ਹਾਈਕਮਾਨ ਨੂੰ ਜਾਣਕਾਰੀ ਦੇ ਚੁੱਕਿਆ ਹਾਂ।  ਨਿਊਜ 18 ਦੇ ਹਵਾਲੇ ਅਨੁਸਾਰ ਸ਼ਮਸ਼ੇਰ ਸਿੰਘ ਦੂਲੋਂ ਨੇ ਇਹ ਦੋਸ਼ ਲਗਾਏ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!