ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪਹੁੰਚੇ

ਨਵੀਂ ਦਿੱਲੀ, 07 ਮਾਰਚ 2022- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 10 ਮਾਰਚ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪਹੁੰਚੇ ਹਨ।