ਦੀਪ ਸਿੱਧੂ ਦਾ ਜੱਦੀ ਪਿੰਡ ਉਦੇਕਰਨ ਵਿਖੇ ਹੋਇਆ ਅੰਤਿਮ ਅਰਦਾਸ ਸਮਾਗਮ

8 ਮਾਰਚ 2022-ਦੀਪ ਸਿੰਘ ਸਿੱਧੂ ਉਰਫ ਦੀਪ ਸਿੱਧੂ ਦੀ ਅੰਤਿਮ ਅਰਦਾਸ ਸਮਾਗਮ ਦੀਪ ਸਿੱਧੂ ਦਾ ਜੱਦੀ ਪਿੰਡ ਉਦੇਕਰਨ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਨਾਨਕ ਨਿਵਾਸ ਵਿਖੇ ਹੋਇਆ। ਇਸ ਮੌਕੇ ਸੁਖਪ੍ਰੀਤ ਸਿੰਘ ਉਦੋਕੇ, ਤਰਸੇਮ ਸਿੰਘ ਮੋਰਾਂਵਾਲੀ ਅਤੇ ਅਜਮੇਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ।