Udaan News24

Latest Online Breaking News

ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਗੁਨੀਵ ਕੌਰ ਮਜੀਠੀਆ 1340 ਵੋਟਾਂ ਨਾਲ ਅੱਗੇ

ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਪਹਿਲੇ ਗੇੜ ਵਿੱਚ ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਗੁਨੀਵ ਕੌਰ ਮਜੀਠੀਆ 1340 ਵੋਟਾਂ ਨਾਲ ਅੱਗੇ ਜਾ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!