ਗਿੱਦੜਬਾਹਾ ਤੋਂ ਹਰਦੀਪ ਸਿੰਘ ਢਿੱਲੋਂ ਅੱਗੇ ਅਮਰਿੰਦਰ ਸਿੰਘ ਰਾਜਾ ਵੜਿੰਗ ਹਨ ਪਿੱਛੇ

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਗਿੱਦੜਬਾਹਾ ਤੋਂ ਹਰਦੀਪ ਸਿੰਘ ਢਿੱਲੋਂ ਅੱਗੇ ਹਨ ਜਦਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪਿੱਛੇ ਹਨ।