Udaan News24

Latest Online Breaking News

ਚੋਣ ਨਤੀਜਿਆਂ ਦੇ ਪਹਿਲੇ ਗੇੜ ਵਿੱਚ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ 3300 ਵੋਟਾਂ ਨਾਲ ਚੱਲ ਰਹੇ ਪਿੱਛੇ

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਪਹਿਲੇ ਗੇੜ ਵਿੱਚ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ 3300 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!