‘ਆਪ’ ਦੇ ਬਰਿੰਦਰ ਕੁਮਾਰ ਗੋਇਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪਰਮਿੰਦਰ ਸਿੰਘ ਢੀਂਡਸਾ ਤੋਂ 13,962 ਵੋਟਾਂ ਦੇ ਫਰਕ ਨਾਲ ਅੱਗੇ ਹਨ

ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ‘ਆਪ’ ਦੇ ਬਰਿੰਦਰ ਕੁਮਾਰ ਗੋਇਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪਰਮਿੰਦਰ ਸਿੰਘ ਢੀਂਡਸਾ ਤੋਂ 13,962 ਵੋਟਾਂ ਦੇ ਫਰਕ ਨਾਲ ਅੱਗੇ ਹਨ