ਵਿਧਾਨ ਸਭਾ ਹਲਕਾ ਭਦੌੜ ਲਾਭ ਸਿੰਘ ਉਗੋਕੇ ‘ਆਪ’ ਦੀ ਜਿੱਤ ਹੋਈ ਹੈ

ਵਿਧਾਨ ਸਭਾ ਹਲਕਾ ਭਦੌੜ ਲਾਭ ਸਿੰਘ ਉਗੋਕੇ ‘ਆਪ’ ਦੀ ਜਿੱਤ ਹੋਈ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ।