Udaan News24

Latest Online Breaking News

ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ 4385 ਵੋਟਾਂ ਨਾਲ ਪਿੱਛੇ

Punjab Result 2022: ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ 4385 ਵੋਟਾਂ ਨਾਲ ਪਿੱਛੇ ਹਨ।ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਈ.ਵੀ.ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!