Udaan News24

Latest Online Breaking News

ਹਲਕਾ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਛੇਵੇਂ ਰਾਊਂਡ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਗੋਲਡੀ ਕੰਬੋਜ ਤੋਂ ਪਿੱਛੇ

ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਛੇਵੇਂ ਰਾਊਂਡ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਗੋਲਡੀ ਕੰਬੋਜ ਤੋਂ ਪਿੱਛੇ ਚੱਲ ਰਹੇ ਹਨ। ਜਗਦੀਪ ਗੋਲਡੀ ਕੰਬੋਜ 8337 ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ 19714 ਵੋਟਾਂ ਜਦਕਿ ਜਗਦੀਪ ਗੋਲਡੀ ਕੰਬੋਜ ਨੇ 28051 ਵੋਟਾਂ ਪ੍ਰਾਪਤ ਕੀਤੀਆਂ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!