Udaan News24

Latest Online Breaking News

ਹਲਕਾ ਦਾਖਾ ਤੋਂ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਜਿੱਤੇ

ਵਿਧਾਨ ਸਭਾ ਹਲਕਾ ਦਾਖਾ ਤੋਂ ਸ੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ 49741 ਵੋਟਾਂ ਪ੍ਰਾਪਤ ਕਰਕੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ 5810 ਵੋਟਾਂ ਨਾਲ ਹਰਾ ਕੇ ਜੇਤੂ ਰਹੇ, ਕੈਪਟਨ ਸੰਧੂ ਨੂੰ 43931 ਅਤੇ ਆਮ ਆਦਮੀ ਪਾਰਟੀ ਉਮੀਦਵਾਰ ਡਾ: ਕੇ.ਐੱਨ.ਐੱਸ ਕੰਗ 42647 ਵੋਟਾਂ ਪਈਆਂ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!