Udaan News24

Latest Online Breaking News

ਵਿਧਾਨ ਸਭਾ ਹਲਕਾ ਸੰਗਰੂਰ ਤੋਂ ਨਰਿੰਦਰ ਕੌਰ ਭਰਾਜ (ਆਪ) ਦੀ ਹੋਈ ਜਿੱਤ

ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 89 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਨਰਿੰਦਰ ਕੌਰ ਭਰਾਜ (ਆਪ) ਦੀ ਹੋਈ ਜਿੱਤ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!