ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਣਾਂ ਚ ਜਿੱਤ ਲਈ ਦਿੱਤੀ ਵਧਾਈ

ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਣਾਂ ਵਿਚ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੱਤੀ ਤੇ ਟਵੀਟ ਕਰਕੇ ਕਿਹਾ ਕਿ ਮੈਂ ਉਨ੍ਹਾਂ ਨੂੰ ਸਫਲਤਾ ਲਈ ਆਪਣੀ ਸ਼ੁੱਭਕਾਮਨਾਵਾਂ ਦਿੰਦਾ ਹਾਂ ਤੇ ਮੈਨੂੰ ਪੂਰਾ ਯਕੀਨ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।
We whole-heartedly & with total humility accept the mandate given by Punjabis. I am grateful to lakhs of Punjabis who placed their trust in us & to to SAD-BSP workers for their selfless toil. We will continue to serve them with humility in the role they have assigned to us. 1/2
— Sukhbir Singh Badal (@officeofssbadal) March 10, 2022