Udaan News24

Latest Online Breaking News

ਖਰੜ ਵਿਧਾਨ ਸਭਾ ਹਲਕਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਕੀਤੀ ਵੱਡੀ ਜਿੱਤ ਹਾਸਲ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਖਰੜ ਵਿਧਾਨ ਸਭਾ ਹਲਕਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਵੱਡੀ ਜਿੱਤ ਹਾਸਲ ਕਰ ਲਈ ਹੈ। ਅਨਮੋਲ ਗਗਨ ਮਾਨ ਨੂੰ 78067 ਵੋਟਾਂ ਪਈਆਂ । ਉੱਥੇ ਹੀ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਗਿੱਲ ਨੂੰ 40349 ਵੋਟਾਂ ਪਈਆਂ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!