Udaan News24

Latest Online Breaking News

ਕਾਂਗਰਸ ਹਾਈਕਮਾਨ ਰਾਹੁਲ ਗਾਂਧੀ ਨੇ ਪੰਜਾਬ ‘ਚ ਫ਼ਤਵਾ ਜਿੱਤਣ ਵਾਲਿਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾਫ਼ੇਰ ਜਿੱਤ ਹਾਸਲ ਕੀਤੀ ਹੈ। ਆਪ ਦੇ CM ਉਮੀਦਵਾਰ ਭਗਵੰਤ ਮਾਨ ਨੇ ਵੀ 45 ਹਜ਼ਾਰ ਵੋਟਾਂ ਨਾਲ ਰਿਕਾਰਡ ਜਿੱਤ ਦਰਜ ਕੀਤੀ ਹੈ। ਕਾਂਗਰਸ ਹਾਈਕਮਾਨ ਰਾਹੁਲ ਗਾਂਧੀ ਨੇ ਫਤਵਾ ਜਿੱਤਣ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

rahul wishes best to
rahul wishes best to

ਰਾਹੁਲ ਨੇ ਟਵੀਟ ਕਰਕੇ ਕਿਹਾ ਕਿ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਿਰ-ਮੱਥੇ ਰੱਖਦੇ ਹਾਂ। । ਇਸ ਦੇ ਨਾਲ ਹੀ ਉਨ੍ਹਾਂ ਸਾਰੇ ਕਾਂਗਰਸੀ ਵਰਕਰਾਂ ਅਤੇ ਵਲੰਟੀਅਰਾਂ ਦਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਧੰਨਵਾਦ ਕੀਤਾ। ਰਾਹਲ ਨੇ ਕਿਹਾ ਕਿ ਅਸੀਂ ਇਸ ਤੋਂ ਸਿਖ ਕੇ ਭਾਰਤ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੇ ਰਹਾਂਗੇ।

ਦੱਸ ਦੇਈਏ ਕਿ ਕਾਂਗਰਸ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਵੇਂ ਚੋਣਾਂ ਹਾਰ ਗਏ ਹਨ। ਭਦੌੜ ਹਲਕੇ ਤੋਂ ਹਾਰਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਹਲਕੇ ਤੋਂ ਚੋਣ ਹਾਰ ਗਏ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!