ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਕਟਾਰੀਆ ਵਿਧਾਨ ਸਭਾ ਚੋਣਾਂ ਜਿੱਤੇ

10 ਮਾਰਚ 2022 – ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਕਟਾਰੀਆ ਵਿਧਾਨਸਭਾ ਚੋਣਾਂ ਜਿੱਤੇ, ਉਨ੍ਹਾਂ ਨੇ ਕਾਂਗਰਸ ਦੇ ਵਿਧਾਇਕ ਕੁਲਬੀਰ ਜ਼ੀਰਾ ਨੂੰ ਅਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਹਰਾ ਕੇ ਜਿੱਤ ਹਾਸਲ ਕੀਤੀ।