ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਟੀਮ ਦੇ ਦਿੱਗਜ ਆਫ ਸਪਿਨਰ ਹਰਭਜਨ ਸਿੰਘ ਨੇ ਲਿਆ ਸੰਨਿਆਸ, ਉਤਰ ਸਕਦੇ ਨੇ ਚੋਣ ਮੈਦਾਨ ‘ਚ ? 6 months ago ਭਾਰਤੀ ਟੀਮ ਦੇ ਦਿੱਗਜ ਆਫ ਸਪਿਨਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ...